ਟੋਡੀ ਮਹਲਾ ੫ ॥ ਮਾਈ ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥ ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥ ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥ ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥ ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥ Todee, Fifth Mehl: O my mother, my mind is at peace. I enjoy the ecstasy of millions of princely pleasures; remembering the Lord in meditation, all pains have been dispelled. ||1||Pause|| The sins of millions of lifetimes are erased, by meditating on the Lord; becoming pure, my mind and body have found peace. Gazing upon the Lord’s form of perfect beauty, my hopes have been fulfilled;